ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ 100 ਫੀਸਦੀ ਵਿਦਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ

ਬਟਾਲਾ, 28 ਫਰਵਰੀ ( ਮੰਨਣ ਸੈਣੀ) – ਸਿਹਤ ਵਿਭਾਗ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ 15 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਲਜ ਦੇ 15 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਵੈਕਸੀਨ ਲਗਾਈ ਗਈ। ਇਸ ਸਬੰਧੀ ਜਾਣਕਾਰੀ … Continue reading ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ 100 ਫੀਸਦੀ ਵਿਦਿਆਰਥੀਆਂ ਦੀ ਹੋਈ ਕੋਵਿਡ ਵੈਕਸੀਨੇਸ਼ਨ