ਵਿਗਿਆਨ ਤੋਂ ਬਿਨ੍ਹਾਂ ਜ਼ਿੰਦਗੀ ਨਹੀਂ

ਸਾਇੰਸ ਸਿਟੀ ਵਲੋਂ ਕੌਮੀ ਵਿਗਿਆਨ ਦਿਵਸ ਤੇ ਸਮਾਰੋਹ ਕਪੂਰਥਲਾ। ਪੁਸ਼ਪਾ ਗੁਜਰਾਲ ਸਾਇੰਸ ਸਿਟੀ ਅਤੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੌਜੀ ਪ੍ਰੀਸ਼ਦ ਵਲੋਂ ਸਾਂਝੇ ਤੌਰ *ਤੇ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ। ਵਰਚੂਅਲ ਮੋਡ ਰਾਹੀਂ ਹੋਏ ਇਸ ਪ੍ਰੋਗਰਾਮ ਵਿਚ ਪੰਜਾਬ ਭਰ ਤੋਂ 100 ਦੇ ਕਰੀਬ ਵਿਦਿਆਰਥੀਆਂ ਅਤੇ ਅਧਿਆਪਕਾ ਨੇ ਹਿੱਸਾ ਲਿਆ । ਕੌਮੀ ਵਿਗਿਆਨ ਦਿਵਸ ਦਾ ਇਸ ਵਾਰ … Continue reading ਵਿਗਿਆਨ ਤੋਂ ਬਿਨ੍ਹਾਂ ਜ਼ਿੰਦਗੀ ਨਹੀਂ