ਕੈਪਟਨ ਅਮਰਿੰਦਰ ਨੇ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਮੋਦੀ ਨੂੰ ਵਿਸ਼ੇਸ਼ ਦਖਲ ਦੇਣ ਦੀ ਕੀਤੀ ਅਪੀਲ

ਪੰਜਾਬ ਸਰਕਾਰ ਨੂੰ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ ਚੰਡੀਗੜ੍ਹ, 28 ਫਰਵਰੀ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗ ਪ੍ਰਭਾਵਿਤ ਯੂਕਰੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ ਪੰਜਾਬ ਦੇ 500 ਦੇ ਕਰੀਬ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ‘ਤੇ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ … Continue reading ਕੈਪਟਨ ਅਮਰਿੰਦਰ ਨੇ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਮੋਦੀ ਨੂੰ ਵਿਸ਼ੇਸ਼ ਦਖਲ ਦੇਣ ਦੀ ਕੀਤੀ ਅਪੀਲ