ਜ਼ਿਲ੍ਹਾ ਚੋਣ ਅਫਸਰ ਇਸ਼ਫਾਕ ਵਲੋਂ ਵੋਟਾਂ ਦੀ ਗਿਣਤੀ ਲਈ ਪ੍ਰਬੰਧਾਂ ਦਾ ਜਾਇਜ਼ਾ

ਗਿਣਤੀ ਕੇਂਦਰ ਅੰਦਰ ਕਿਸੇ ਨੂੰ ਵੀ ਮੋਬਾਇਲ ਫੋਨ ਲਿਜਾਣ ਦੀ ਆਗਿਆ ਨਹੀਂ ਗੁਰਦਾਸਪੁਰ, 2 ਮਾਰਚ (ਮੰਨਣ ਸੈਣੀ )। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਗੁਰਦਾਸਪੁਰ ਜ਼ਿਲੇ ਦਾ ਸਾਰੇ 7 ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਪਈਆਂ ਵੋਟਾਂ ਦੀ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਪ੍ਰਬੰਧਾਂ ਦਾ ਅੱਜ ਜ਼ਿਲ੍ਹਾ ਚੋਣ ਅਫਸਰ –ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ … Continue reading ਜ਼ਿਲ੍ਹਾ ਚੋਣ ਅਫਸਰ ਇਸ਼ਫਾਕ ਵਲੋਂ ਵੋਟਾਂ ਦੀ ਗਿਣਤੀ ਲਈ ਪ੍ਰਬੰਧਾਂ ਦਾ ਜਾਇਜ਼ਾ