ਪ੍ਰਧਾਨ ਮੰਤਰੀ ਮੋਦੀ ਤੇ ਉਨਾਂ ਦੇ ਮੰਤਰੀ ਵਾਹੋ-ਵਾਹੀ ਕਰਨ ਦੀ ਥਾਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ: ਭਗਵੰਤ ਮਾਨ

ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ: ਭਗਵੰਤ ਮਾਨ ਚੰਡੀਗੜ, 2 ਮਾਰਚ 2022। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਯੁੱਧ ਗ੍ਰਸਿਤ ਯੂਕਰੇਨ ਵਿੱਚ … Continue reading ਪ੍ਰਧਾਨ ਮੰਤਰੀ ਮੋਦੀ ਤੇ ਉਨਾਂ ਦੇ ਮੰਤਰੀ ਵਾਹੋ-ਵਾਹੀ ਕਰਨ ਦੀ ਥਾਂ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ: ਭਗਵੰਤ ਮਾਨ