ਕੀਵ ‘ਚ ਗੋਲੀ ਲੱਗਣ ਨਾਲ ਜ਼ਖਮੀ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਦੀ ਹਾਲਤ ਸਥਿਰ, ਦਿੱਲੀ ਦੇ ਛਤਰਪੁਰ ਵਿੱਚ ਹੈ ਪਰਿਵਾਰ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਗੋਲੀਬਾਰੀ ਵਿੱਚ ਇੱਕ ਭਾਰਤੀ ਵਿਦਿਆਰਥੀ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਜ਼ਖਮੀ ਵਿਦਿਆਰਥੀ ਦਾ ਨਾਂ ਹਰਜੋਤ ਸਿੰਘ ਹੈ ਅਤੇ ਉਸ ਦਾ ਪਰਿਵਾਰ ਦਿੱਲੀ ਦੇ ਛਤਰਪੁਰ ਵਿਖੇ ਰਹਿੰਦਾ ਹੈ। ਹਰਜੋਤ ਦੀ ਹਾਲਤ ਸਥਿਰ ਹੈ। ਜਾਣਕਾਰੀ ਮੁਤਾਬਕ ਉਸ ਦੀ ਲੱਤ ਅਤੇ ਛਾਤੀ ‘ਚ ਗੋਲੀਆਂ ਲੱਗੀਆਂ ਹਨ। ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ … Continue reading ਕੀਵ ‘ਚ ਗੋਲੀ ਲੱਗਣ ਨਾਲ ਜ਼ਖਮੀ ਭਾਰਤੀ ਵਿਦਿਆਰਥੀ ਹਰਜੋਤ ਸਿੰਘ ਦੀ ਹਾਲਤ ਸਥਿਰ, ਦਿੱਲੀ ਦੇ ਛਤਰਪੁਰ ਵਿੱਚ ਹੈ ਪਰਿਵਾਰ