ਯੂਕਰੇਨ ਤੋਂ 225 ਵਿਦਿਆਰਥੀਆਂ ਦੀ ਸੁਰੱਖਿਅਤ ਵਤਨ ਵਾਪਸੀ ਹੋਈ: ਮੁੱਖ ਸਕੱਤਰ

ਚੰਡੀਗੜ੍ਹ, 4 ਮਾਰਚ: ਯੂਕਰੇਨ ਤੋਂ ਹੁਣ ਤੱਕ 225 ਵਿਦਿਆਰਥੀ ਸਹੀ ਸਲਾਮਤ ਪੰਜਾਬ ਪਰਤ ਚੁੱਕੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਵਿੱਚ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਸਬੰਧਤ ਅਧਿਕਾਰੀਆਂ ਨੂੰ ਯੂਕਰੇਨ ਵਿੱਚ ਫਸੇ ਬਾਕੀ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ … Continue reading ਯੂਕਰੇਨ ਤੋਂ 225 ਵਿਦਿਆਰਥੀਆਂ ਦੀ ਸੁਰੱਖਿਅਤ ਵਤਨ ਵਾਪਸੀ ਹੋਈ: ਮੁੱਖ ਸਕੱਤਰ