18 ਸਾਲਾ ਨੌਜਵਾਨ ਦੇ ਕਤਲ ਮਾਮਲੇ ‘ਚ ਪੰਜ ਮੁਲਜ਼ਮ ਨਾਮਜ਼ਦ, ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ

ਗੁਰਦਾਸਪੁਰ, 6 ਮਾਰਚ (ਮੰਨਣ ਸੈਣੀ)। ਥਾਣਾ ਭੈਣੀ ਮੀਆਂ ਖਾਂ ਦੀ ਪੁਲੀਸ ਨੇ 18 ਸਾਲਾ ਨੌਜਵਾਨ ਦੇ ਕਤਲ ਦੇ ਦੋਸ਼ ਹੇਠ ਪੰਜ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਨੂੰ ਦਰਜ ਕਰਵਾਏ ਬਿਆਨ ਵਿੱਚ ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਫੇਰੋਚੇਚੀ … Continue reading 18 ਸਾਲਾ ਨੌਜਵਾਨ ਦੇ ਕਤਲ ਮਾਮਲੇ ‘ਚ ਪੰਜ ਮੁਲਜ਼ਮ ਨਾਮਜ਼ਦ, ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ