ਜ਼ਿਲਾ ਗੁਰਦਾਸਪੁਰ ਦੇ 46 ਵਿਦਿਆਰਥੀਆਂ ਵਿੱਚੋ 36 ਦੀ ਹੋਈ ਸੁਰੱਖਿਅਤ ਵਤਨ ਵਾਪਸੀ

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਅਧਿਕਾਰੀਆਂ ਵਲੋਂ ਯੂਕਰੇਨ ਤੋਂ ਵਾਪਸ ਘਰ ਪਰਤੇ ਵਿਦਿਆਰਥੀਆਂ ਤੇ ਯੂਕੇਰਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਦਿੱਤੇ ਜਾ ਰਹੇ ਲਗਾਤਾਰ ਸਹਿਯੋਗ ਅਤੇ ਯਤਨਾਂ ਦਾ ਮਾਪਿਆਂ ਤੇ ਵਿਦਿਆਰਥੀਆਂ ਵਲੋਂ ਧੰਨਵਾਦ ਗੁਰਦਾਸਪੁਰ, 6 ਮਾਰਚ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਯੂਕੇਰਨ ਵਿਚ ਫਸੇ ਵਿਦਿਆਰਥੀਆਂ … Continue reading ਜ਼ਿਲਾ ਗੁਰਦਾਸਪੁਰ ਦੇ 46 ਵਿਦਿਆਰਥੀਆਂ ਵਿੱਚੋ 36 ਦੀ ਹੋਈ ਸੁਰੱਖਿਅਤ ਵਤਨ ਵਾਪਸੀ