ਪੰਜਾਬ ਦੀ 5 ਰਾਜ ਸਭਾ ਸੀਟਾਂ ਲਈ ਚੋਣਾ ਦਾ ਵੱਜਿਆ ਬਿਗਲ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੀ ਉਡੀਕ ਦੌਰਾਨ ਪੰਜਾਬ ਦੀਆਂ 5  ਰਾਜ ਸਭਾ ਸੀਟਾਂ ਲਈ ਚੋਣਾਂ ਦਾ ਇਲਾਨ ਚੋਣਾਂ  ਕਮਿਸ਼ਨ ਨੇ ਕਰ ਦਿੱਤਾ ਹੈ। ਇਹ ਚੋਣਾਂ ਹੇਠ ਲਿਖੇ ਅਨੁਸਾਰ ਹੋਣਗੀਆਂ .  ਪੰਜਾਬ ਦੇ ਜਿਹੜੇ ਰਾਜ ਸਭਾ ਮੈਂਬਰ ਅਗਲੇ ਮਹੀਨੇ ਰਿਟਾਇਰ ਹੋ ਰਹੇ ਹਨ ਇਨ੍ਹਾਂ ਵਿਚ ਸੁਖਦੇਵ ਸਿੰਘ ਢੀਂਡਸਾ , ਨਰੇਸ਼ ਗੁਜਰਾਲ  , … Continue reading ਪੰਜਾਬ ਦੀ 5 ਰਾਜ ਸਭਾ ਸੀਟਾਂ ਲਈ ਚੋਣਾ ਦਾ ਵੱਜਿਆ ਬਿਗਲ