ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਦੀ ਸ਼ਾਹ ਨਾਲ ਹੋਈ ਮੁਲਾਕਾਤ, ਮੋਦੀ ਨੂੰ ਲਿਖ਼ਿਆ ਪੱਤਰ

ਨਵੀਂ ਦਿੱਲੀ, 7 ਮਾਰਚ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿਖ਼ੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਵਾਸ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਭਾਵੇਂ ਇਸ ਨੂੂੰ ਚੋਣ ਨਤੀਜਿਆਂ ਬਾਰੇ ਗੱਲਬਾਤ ਨਾ ਹੋਣ ਅਤੇ ਪੰਜਾਬ ਬਾਰੇ ‘ਜਨਰਲ’ … Continue reading ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਦੀ ਸ਼ਾਹ ਨਾਲ ਹੋਈ ਮੁਲਾਕਾਤ, ਮੋਦੀ ਨੂੰ ਲਿਖ਼ਿਆ ਪੱਤਰ