ਜੈ ਇੰਦਰ ਕੌਰ ਨੂੰ ਡਾ.ਨਵਜੋਤ ਕੌਰ ਸਿੱਧੂ ਦੀ ਥਾਂ ਜਾਟ ਮਹਾਸਭਾ ਦੀ ਪੰਜਾਬ ਮਹਿਲਾ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ, 8 ਮਾਰਚ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਪੰਜਾਬ ਜਾਟ ਮਹਾਸਭਾ ਦੀ ਮਹਿਲਾ ਵਿੰਗ ਦੀ ਅੱਜ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ। ਉਹਨਾਂ ਨੂੰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਦੀ ਜਗ੍ਹਾ ਅੱਜ ਨਿਯੁਕਤ ਕੀਤਾ ਗਿਆ। ਜਾਟ ਮਹਾਸਭਾ ਦੇ ਇਕ … Continue reading ਜੈ ਇੰਦਰ ਕੌਰ ਨੂੰ ਡਾ.ਨਵਜੋਤ ਕੌਰ ਸਿੱਧੂ ਦੀ ਥਾਂ ਜਾਟ ਮਹਾਸਭਾ ਦੀ ਪੰਜਾਬ ਮਹਿਲਾ ਵਿੰਗ ਦਾ ਪ੍ਰਧਾਨ ਕੀਤਾ ਨਿਯੁਕਤ