ਕੈਪਟਨ ਅਮਰਿੰਦਰ ਨੇ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕੀਤਾ; AAP, ਮਾਨ ਨੂੰ ਦਿੱਤੀ ਵਧਾਈ

ਚੰਡੀਗੜ੍ਹ, 10 ਮਾਰਚ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਲੋਕਾਂ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦੇ ਹਨ ਕਿਉਂਕਿ ਲੋਕਤੰਤਰ ਦੀ ਜਿੱਤ ਹੋਈ ਹੈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਇਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੂੰ ਵੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਕੈਪਟਨ … Continue reading ਕੈਪਟਨ ਅਮਰਿੰਦਰ ਨੇ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕੀਤਾ; AAP, ਮਾਨ ਨੂੰ ਦਿੱਤੀ ਵਧਾਈ