ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤਾਂ ਦਰਜ ਕੀਤੀਆਂ

ਕਾਦੀਆਂ, ਫ਼ਤਹਿਗੜ੍ਹ ਚੂੜੀਆਂ, ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਦੀਨਾਨਗਰ ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਗੁਰਦਾਸਪੁਰ, 10 ਮਾਰਚ (ਮੰਨਣ ਸੈਣੀ ) । ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ … Continue reading ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤਾਂ ਦਰਜ ਕੀਤੀਆਂ