ਪੰਜਾਬ ਮੰਤਰੀ ਮੰਡਲ ਵੱਲੋਂ 15ਵੀਂ ਵਿਧਾਨ ਸਭਾ ਭੰਗ ਕਰਨ ਲਈ ਰਾਜਪਾਲ ਨੂੰ ਸਿਫਾਰਸ਼

ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਬਪੱਖੀ ਵਿਕਾਸ ਅਤੇ ਸ਼ਾਂਤੀ ਬਣਾਈ ਰੱਖਣ ਲਈ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਨਵੀਂ ਸਰਕਾਰ ਵੱਲੋਂ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲੇ ਲੈਣਾ ਜਾਰੀ ਰੱਖਣ ਦੀ ਉਮੀਦ ਚੰਡੀਗੜ੍ਹ, 11 ਮਾਰਚ: ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ … Continue reading ਪੰਜਾਬ ਮੰਤਰੀ ਮੰਡਲ ਵੱਲੋਂ 15ਵੀਂ ਵਿਧਾਨ ਸਭਾ ਭੰਗ ਕਰਨ ਲਈ ਰਾਜਪਾਲ ਨੂੰ ਸਿਫਾਰਸ਼