ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ

ਚੰਡੀਗੜ, 12 ਮਾਰਚ : ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ … Continue reading ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ