ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ ‘ਚ ਨੱਤਮਸਤਕ ਹੋਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ

‘ਆਪ’ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਜੱਲਿਆਂ ਵਾਲੇ ਬਾਗ ‘ਚ ਟੇਕਿਆ ਮੱਥਾ -ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ- ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ ਸ੍ਰੀ ਅੰਮ੍ਰਿਤਸਰ, 13 ਮਾਰਚ। ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਮਿਲੇ ਵੱਡੇ ਫ਼ਤਵੇ ਲਈ ਪ੍ਰਮਾਤਮਾ ਦਾ ਸ਼ੁ੍ਰੱਕਰਾਨਾ ਕਰਨ ਲਈ ਮੁੱਖ ਮੰਤਰੀ ਅਹੁਦੇ ਦੇ … Continue reading ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ ‘ਚ ਨੱਤਮਸਤਕ ਹੋਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ