ਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ  ਚੋਣਾਂ ਲਈ ਕਾਰਜਕ੍ਰਮ ਦਾ ਐਲਾਨ 

• ਨਾਮਜ਼ਦਗੀ ਪ੍ਰਕਿਰਿਆ 14 ਮਾਰਚ, 2022 ਤੋਂ ਸ਼ੁਰੂ ਹੋਵੇਗੀ: ਸੀਈਓ ਪੰਜਾਬ ਡਾ. ਰਾਜੂ ਚੰਡੀਗੜ੍ਹ, 13 ਮਾਰਚ: ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਦੇ ਪੰਜ ਮੈਂਬਰਾਂ ਦੇ ਅਹੁਦੇ ਦੀ ਮਿਆਦ ਅਪ੍ਰੈਲ 2022 ਨੂੰ ਖ਼ਤਮ ਹੋਣ ਵਾਲੀ ਹੈ, ਇਸ ਲਈ  ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਕਾਰਜਕ੍ਰਮ ਦਾ … Continue reading ਰਾਜ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ  ਚੋਣਾਂ ਲਈ ਕਾਰਜਕ੍ਰਮ ਦਾ ਐਲਾਨ