ਏ ਵੇਣੂ ਪ੍ਰਸਾਦ ਨੇ ਨਾਮਜ਼ਦ ਸੀਐੱਮ ਭਗਵੰਤ ਮਾਨ ਦੇ ਪ੍ਰਿੰਸੀਪਲ ਸੈਕਟਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਸਰਕਾਰ ਬਣਾਉਣ ਜਾ ਰਹੀ ਹੈ ਜਿਸ ਦੇ ਲਈ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ। ਨਾਮਜ਼ਦ ਸੀਐੱਮ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣਗੇ ਜਿਸ ਦਾ ਐਲਾਨ ਉਨ੍ਹਾਂ ਜਿੱਤ ਵਾਲੇ ਦਿਨ ਹੀ ਕਰ ਦਿੱਤਾ ਸੀ। ਸਹੁੰ ਚੁੱਕ ਸਮਾਗਮ … Continue reading ਏ ਵੇਣੂ ਪ੍ਰਸਾਦ ਨੇ ਨਾਮਜ਼ਦ ਸੀਐੱਮ ਭਗਵੰਤ ਮਾਨ ਦੇ ਪ੍ਰਿੰਸੀਪਲ ਸੈਕਟਰੀ ਵਜੋਂ ਅਹੁਦਾ ਸੰਭਾਲਿਆ