5 ਰਾਜਾਂ ਵਿੱਚ ਹਾਲੀਆ ਚੋਣਾਂ ਵਿੱਚ ਕਾਂਗਰਸ ਦੀ ਹਾਰ ਲਈ ਸਿਰਫ਼ ਗਾਂਧੀ ਪਰਿਵਾਰ ਹੀ ਜ਼ਿੰਮੇਵਾਰ, ਕੈਪਟਨ ਅਮਰਿੰਦਰ ਨੇ ਕਿਹਾ

ਪਾਰਟੀ ਨੇ ‘ਅਸਥਿਰ’ ਸਿੱਧੂ ਅਤੇ ‘ਭ੍ਰਿਸ਼ਟ’ ਚੰਨੀ ਦੀ ਪਿੱਠ ਥਾਪੜ ਕੇ ਪੰਜਾਬ ਵਿੱਚ ਪੁੱਟੀ ਆਪਣੀ ਕਬਰ ਚੰਡੀਗੜ੍ਹ, 14 ਮਾਰਚ। ਹਾਲ ਹੀ ਦੀਆਂ ਸਾਰੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਪੂਰੀ ਤਰ੍ਹਾਂ ਹਾਰ ਲਈ ਗਾਂਧੀ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ, ਪੀਐੱਲਸੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ‘ਤੇ ਪੰਜਾਬ ਵਿੱਚ … Continue reading 5 ਰਾਜਾਂ ਵਿੱਚ ਹਾਲੀਆ ਚੋਣਾਂ ਵਿੱਚ ਕਾਂਗਰਸ ਦੀ ਹਾਰ ਲਈ ਸਿਰਫ਼ ਗਾਂਧੀ ਪਰਿਵਾਰ ਹੀ ਜ਼ਿੰਮੇਵਾਰ, ਕੈਪਟਨ ਅਮਰਿੰਦਰ ਨੇ ਕਿਹਾ