ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਗੋਲੀ ਲੱਗੀ, ਇਲਾਜ ਦੋਰਾਨ ਹੋਈ ਮੌਤ

ਜਲੰਧਰ/ਸ਼ਾਹਕੋਟ। ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ‘ਤੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਬੱਡੀ ਸੰਚਾਲਕ ਬਲਵਿੰਦਰ ਸਿੰਘ ਚੱਠਾ ਨੇ ਦੱਸਿਆ ਕਿ ਪਿੰਡ ਮੱਲੀਆਂ ਕਲਾਂ ਵਿੱਚ ਕਬੱਡੀ ਮੁਕਾਬਲੇ ਚੱਲ ਰਹੇ ਸਨ। ਇਸ ਦੌਰਾਨ ਸੰਦੀਪ ਆਪਣੇ ਕੁਝ … Continue reading ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਗੋਲੀ ਲੱਗੀ, ਇਲਾਜ ਦੋਰਾਨ ਹੋਈ ਮੌਤ