ਦੇਹ ਵਪਾਰ ਸੰਬੰਧੀ ਸ਼ਿਕਾਇਤ ਮਿਲਣ ਤੇ ਪੁਲਿਸ ਨੇ ਕੀਤੀ ਰੇਡ, ਤਿੰਨ ਪੁਰਸ਼ਾਂ ਅਤੇ ਦੋ ਔਰਤਾਂ ਤੋਂ ਕੀਤੀ ਗਈ ਪੁੱਛਗਿੱਛ

ਗੁਰਦਾਸਪੁਰ, 15 ਮਾਰਚ। ਥਾਣਾ ਸਿਟੀ ਦੀ ਪੁਲਿਸ ਨੇ ਗੁਰਦਾਸਪੁਰ ਦੇ ਬਟਾਲਾ ਰੋਡ ‘ਤੇ ਸਥਿਤ ਇਕ ਹੋਟਲ ਕਮ ਰੈਸਟੋਰੈਂਟ ‘ਚੋਂ ਤਿੰਨ ਪੁਰਸ਼ਾਂ ਅਤੇ ਦੋ ਔਰਤਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਇੱਥੇ ਦੇਹ ਵਪਾਰ ਦਾ ਧੰਦਾ ਚੱਲਦਾ ਹੈ। ਹਾਲਾਕਿ ਮੌਕੇ ਤੋਂ … Continue reading ਦੇਹ ਵਪਾਰ ਸੰਬੰਧੀ ਸ਼ਿਕਾਇਤ ਮਿਲਣ ਤੇ ਪੁਲਿਸ ਨੇ ਕੀਤੀ ਰੇਡ, ਤਿੰਨ ਪੁਰਸ਼ਾਂ ਅਤੇ ਦੋ ਔਰਤਾਂ ਤੋਂ ਕੀਤੀ ਗਈ ਪੁੱਛਗਿੱਛ