ਸੋਨੀਆਂ ਗਾਂਧੀ ਦੀ ਇੱਛਾ ਤੇ ਨਵਜੋਤ ਸਿੱਧੂ ਨੇ ਦਿੱਤਾ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ

ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕ੍ਰਿਕਟਰ ਤੋਂ ਰਾਜਨੇਤਾ ਬਣੇ ਨੇ ਆਪਣੇ ਟਵਿਟਰ ਹੈਂਡਲ ‘ਤੇ ਆਪਣੇ ਅਸਤੀਫੇ ਦੀ ਜਾਣਕਾਰੀ ਸਾਂਝੀ ਕੀਤੀ ਹੈ। “ਕਾਂਗਰਸ ਪ੍ਰਧਾਨ ਦੀ ਇੱਛਾ ਅਨੁਸਾਰ ਮੈਂ ਆਪਣਾ ਅਸਤੀਫਾ ਭੇਜ ਦਿੱਤਾ ਹੈ,” ਉਹਨਾਂ ਸੋਨੀਆ ਗਾਂਧੀ ਨੂੰ ਸੰਬੋਧਿਤ … Continue reading ਸੋਨੀਆਂ ਗਾਂਧੀ ਦੀ ਇੱਛਾ ਤੇ ਨਵਜੋਤ ਸਿੱਧੂ ਨੇ ਦਿੱਤਾ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ