ਲੋਕਾਂ ਦੇ ਸੇਵਕ ਵਜੋਂ ਆਪਣਾ ਫਰਜ਼ ਨਿਭਾਓ-ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਦਿੱਤੇ ਹੁਕਮ

ਅਧਿਕਾਰੀਆਂ ਨੂੰ ਤਿਮਾਹੀ ਆਧਾਰ ’ਤੇ ‘ਬੈਸਟ ਪਰਫਾਰਮੈਂਸ ਐਵਾਰਡ’ ਨਾਲ ਸਨਮਾਨਿਤ ਕਰਨ ਦਾ ਐਲਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੱਟਸਐਪ ਨੰਬਰ ਦੀ ਸ਼ੁਰੂਆਤ ਕਰਨ ਦਾ ਐਲਾਨ, ਭ੍ਰਿਸ਼ਟਾਚਾਰ ਤੇ ਗਲਤ ਕੰਮਾਂ ਨਾਲ ਸਬੰਧਤ ਸ਼ਿਕਾਇਤ ਭੇਜ ਸਕਣਗੇ ਲੋਕ ਚੰਡੀਗੜ੍ਹ, 17 ਮਾਰਚ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ … Continue reading ਲੋਕਾਂ ਦੇ ਸੇਵਕ ਵਜੋਂ ਆਪਣਾ ਫਰਜ਼ ਨਿਭਾਓ-ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਦਿੱਤੇ ਹੁਕਮ