ਐਲਾਨ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਛੱਡੀ ਸਰਕਾਰੀ ਪੈਨਸ਼ਨ, ਬੇਨਤੀ- ਪੰਜਾਬ ਸਰਕਾਰ ਇਸ ਪੈਸੇ ਦੀ ਵਰਤੋਂ ਲੋਕਾਂ ਦੀ ਬਿਹਤਰੀ ਲਈ ਕਰੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਵਜੋਂ ਆਪਣੀ ਪੈਨਸ਼ਨ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸਾਬਕਾ ਵਿਧਾਇਕ ਹੋਣ ਦੇ ਨਾਤੇ ਜੋ ਵੀ ਪੈਨਸ਼ਨ ਮਿਲਦੀ ਹੈ, ਕਿਰਪਾ ਕਰਕੇ ਉਸ ਦੀ ਵਰਤੋਂ … Continue reading ਐਲਾਨ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਛੱਡੀ ਸਰਕਾਰੀ ਪੈਨਸ਼ਨ, ਬੇਨਤੀ- ਪੰਜਾਬ ਸਰਕਾਰ ਇਸ ਪੈਸੇ ਦੀ ਵਰਤੋਂ ਲੋਕਾਂ ਦੀ ਬਿਹਤਰੀ ਲਈ ਕਰੇ।