ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਰੱਦ

ਅਕਾਲੀ ਦਲ ਦੇ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਵਿਚ ਕੀਤੀ ਪੇਸ਼ਕਸ਼ ਜ਼ਿਲ੍ਹਾ ਪ੍ਰਧਾਨਾਂ ਨੇ ਰਸਮੀ ਮਤਾ ਪਾਸ ਕਰ ਕੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਭਰੋਸਾ ਪ੍ਰਗਟਾਇਆ, ਉਹਨਾਂ ਨੁੰ ਪਾਰਟੀ ਨੂੰ ਮੁੜ ਮਜ਼ਬੂਤ ਕਰਨ ਲਈ ਅਗਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 17 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ … Continue reading ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਰੱਦ