ਵ੍ਹਾਈਟ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਆਕਸੀਜਨ ਸਿਲੰਡਰ ਫਟਿਆ, 1 ਦੀ ਮੌਤ

ਬੀਤੀ ਦੇਰ ਰਾਤ ਕਰੀਬ 12 ਵਜੇ ਭਾਜਪਾ ਆਗੂ ਸਵਰਨ ਸਲਾਰੀਆ ਦੇ ਹਸਪਤਾਲ ਵਿਚ ਹੋਇਆ ਹਾਦਸਾ ਪਠਾਨਕੋਟ। ਪਠਾਨਕੋਟ ਦੇ ਦ ਵਾਈਟ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬੀਤੀ ਰਾਤ ਆਕਸੀਜਨ ਸਿਲੰਡਰ ਫਟਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਕਸੀਜਨ ਸਿਲੰਡਰ ਫਿਟ ਕਰ ਰਿਹਾ ਸੀ ਕਿ ਅਚਾਨਕ ਧਮਾਕਾ ਹੋ ਗਿਆ। ਧਮਾਕਾ … Continue reading ਵ੍ਹਾਈਟ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਆਕਸੀਜਨ ਸਿਲੰਡਰ ਫਟਿਆ, 1 ਦੀ ਮੌਤ