ਰਾਜ ਸਭਾ ਚੋਣਾਂ ਪੰਜਾਬ:  ਚੋਣ ਕਮਿਸ਼ਨ ਭਾਰਤ ਵੱਲੋਂ ਰਾਜ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ  ਅਬਜ਼ਰਬਰ ਨਿਯੁਕਤ

ਚੰਡੀਗੜ੍ਹ, 21 ਮਾਰਚ:  ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ  ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜ਼ਰਵਰ  ਨਿਯੁਕਤ ਕੀਤਾ ਹੈ।  ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਰਾਜੂ ਨੂੰ ਸੰਬੋਧਿਤ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ “ਕਮਿਸ਼ਨ ਨੇ ਲੋਕ ਪ੍ਰਤੀਨਿਧਤਾ … Continue reading ਰਾਜ ਸਭਾ ਚੋਣਾਂ ਪੰਜਾਬ:  ਚੋਣ ਕਮਿਸ਼ਨ ਭਾਰਤ ਵੱਲੋਂ ਰਾਜ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ  ਅਬਜ਼ਰਬਰ ਨਿਯੁਕਤ