ਸ਼ਹੀਦੀ ਦਿਹਾੜੇ ‘ਤੇ ਛੁੱਟੀ : 23 ਮਾਰਚ ਨੂੰ ਪੰਜਾਬ ‘ਚ ਛੁੱਟੀ, ਮੁੱਖ ਮੰਤਰੀ ਮਾਨ ਨੇ ਵਿਧਾਨ ਸਭਾ ‘ਚ ਕੀਤਾ ਐਲਾਨ

ਵਿਧਾਨ ਸਭਾ ਵਿੱਚ ਲੱਗੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਬਾਬਾ ਸਾਹਿਬ ਅੰਬੇਡਕਰ ਅਤੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਚੰਡੀਗੜ, 22 ਮਾਰਚ (ਦ ਪੰਜਾਬ ਵਾਇਰ)। ਪੰਜਾਬ ਵਿੱਚ ਹੁਣ 23 ਮਾਰਚ ਨੂੰ ਸ਼ਹੀਦੀ ਦਿਹਾੜੇ ਦੀ ਛੁੱਟੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਮੰਗਲਵਾਰ ਨੂੰ ਇਹ ਐਲਾਨ ਕੀਤਾ। ਮੁੱਖ ਮੰਤਰੀ ਨੇ ਸਕੂਲਾਂ ਅਤੇ ਕਾਲਜਾਂ … Continue reading ਸ਼ਹੀਦੀ ਦਿਹਾੜੇ ‘ਤੇ ਛੁੱਟੀ : 23 ਮਾਰਚ ਨੂੰ ਪੰਜਾਬ ‘ਚ ਛੁੱਟੀ, ਮੁੱਖ ਮੰਤਰੀ ਮਾਨ ਨੇ ਵਿਧਾਨ ਸਭਾ ‘ਚ ਕੀਤਾ ਐਲਾਨ