ਆਸ਼ਾ ਵਰਕਰਾਂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਐਲਾਨੀ ਤਨਖਾਹ ਜਾਰੀ ਕਰਨ ਦੀ ਮੰਗ ਨੇ ਜ਼ੋਰ ਫੜਿਆ

ਹੱਕੀ ਮੰਗਾਂ ਮਨਵਾਉਣ ਲਈ 28-29 ਮਾਰਚ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਫੈਸਲਾ। ਗੁਰਦਾਸਪੁਰ 22 ਮਾਰਚ (ਮੰਨਣ ਸੈਣੀ )। ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ 28ਮਾਰਚ ਤੋਂ 29 ਮਾਰਚ ਤੱਕ ਹੋ ਰਹੀ ਦੇਸ਼ ਪੱਧਰੀ ਹੜਤਾਲ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਹੇਠ ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ … Continue reading ਆਸ਼ਾ ਵਰਕਰਾਂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਐਲਾਨੀ ਤਨਖਾਹ ਜਾਰੀ ਕਰਨ ਦੀ ਮੰਗ ਨੇ ਜ਼ੋਰ ਫੜਿਆ