ਕੱਲ੍ਹ 23 ਮਾਰਚ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 22 ਮਾਰਚ ( ਮੰਨਣ ਸੈਣੀ)। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕੱਲ੍ਹ 23 ਮਾਰਚ ਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਸਮਾਗਮ ਕਰਵਾਇਆ ਦਾ ਰਿਹਾ ਹੈ। ਇਸ ਮੌਕੇ ਅਮਨਪ੍ਰੀਤ ਸਿੰਘ … Continue reading ਕੱਲ੍ਹ 23 ਮਾਰਚ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ-ਡਿਪਟੀ ਕਮਿਸ਼ਨਰ