ਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਨੇ ਵੱਖ-ਵੱਖ ਆਗੂਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲਿਆ ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ਚੋਣ ਪ੍ਰਚਾਰ ਦੌਰਾਨ … Continue reading ਸਾਰੇ ਵਾਅਦੇ ਪੂਰੇ ਜੋਸ਼ ਨਾਲ ਨਿਭਾਵਾਂਗੇ: ਹਰਭਜਨ ਸਿੰਘ ਈ.ਟੀ.ਓ