ਸਿਆਸੀ ਬਦਲਾਖੋਰੀ ਲਈ ਕੋਈ ਥਾਂ ਨਹੀਂ ਪਰ ਨਾਜਾਇਜ਼ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ : ਭੁੱਲਰ

ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਮੰਤਰੀ ਵਜੋਂ ਅਹੁਦਾ ਸੰਭਾਲਿਆ ਪਲੇਠੀ ਮੀਟਿੰਗ ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਦੀ ਹਦਾਇਤ ਚੰਡੀਗੜ੍ਹ, 22 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਲੋਕ … Continue reading ਸਿਆਸੀ ਬਦਲਾਖੋਰੀ ਲਈ ਕੋਈ ਥਾਂ ਨਹੀਂ ਪਰ ਨਾਜਾਇਜ਼ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ : ਭੁੱਲਰ