ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ ਅਤੇ ਸਿੱਖਿਆ ਬਜਟ ਵਿੱਚ ਵੀ ਵਾਧਾ ਕੀਤਾ ਜਾਵੇਗਾ: ਮੀਤ ਹੇਅਰ

ਨਵੇਂ ਖੇਡ ਮੰਤਰੀ ਵੱਲੋਂ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦਾ ਤਹੱਈਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣਾ ਅਹੁਦਾ ਸੰਭਾਲਿਆ ਮੀਤ ਹੇਅਰ ਨੇ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਉੱਚ ਅਫਸਰਾਂ ਨਾਲ ਮੀਟਿੰਗ ਕੀਤੀ ਚੰਡੀਗੜ੍ਹ, 22 ਮਾਰਚ। ਪੰਜਾਬ ਦੇ ਨਵੇਂ ਬਣੇ ਸਕੂਲ ਸਿੱਖਿਆ, ਉਚੇਰੀ ਸਿੱਖਿਆ … Continue reading ਸਿੱਖਿਆ ਸਾਡੀ ਸਰਕਾਰ ਦਾ ਤਰਜੀਹੀ ਵਿਸ਼ਾ ਹੋਵੇਗਾ ਅਤੇ ਸਿੱਖਿਆ ਬਜਟ ਵਿੱਚ ਵੀ ਵਾਧਾ ਕੀਤਾ ਜਾਵੇਗਾ: ਮੀਤ ਹੇਅਰ