ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਵਿਰੋਧ ਕਰਨ ‘ਤੇ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕ ਦੀ ਕੀਤੀ ਆਲੋਚਨਾ

ਕਿਹਾ, ਉਨ੍ਹਾਂ ਦੀ ਸਰਕਾਰ 28 ਸਤੰਬਰ ਨੂੰ ਵਿਦਿਅਕ ਸੰਸਥਾਵਾਂ ਵਿੱਚ ਲੜੀਵਾਰ ਪ੍ਰੋਗਰਾਮ ਕਰਕੇ ਮਹਾਨ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਕਾਇਮ ਰੱਖੇਗੀ ਚੰਡੀਗੜ੍ਹ, 22 ਮਾਰਚ: 16ਵੀਂ ਪੰਜਾਬ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਸਦਨ ਦੇ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ … Continue reading ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਦਾ ਵਿਰੋਧ ਕਰਨ ‘ਤੇ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕ ਦੀ ਕੀਤੀ ਆਲੋਚਨਾ