ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 22 ਮਾਰਚ:  ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਮੌਕੇ ਡਾ. ਵਿਜੈ ਕੁਮਾਰ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ … Continue reading ਕੈਬਨਿਟ ਮੰਤਰੀ ਡਾ. ਵਿਜੈ ਕੁਮਾਰ ਨੇ ਅਹੁਦਾ ਸੰਭਾਲਿਆ