ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨੇ ਅਹੁਦਾ ਸੰਭਾਲਿਆ ਫੂਡ ਸਪਲਾਈ ਵਿਭਾਗ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਕਣਕ ਦੇ ਆਗਾਮੀ ਖਰੀਦ ਸੀਜ਼ਨ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 22 ਮਾਰਚ: ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਖੁਰਾਕ, … Continue reading ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ