ਸ਼ਹੀਦਾਂ ਦੀ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ ਇਕ ਮਹੀਨੇ ਵਿਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਪ੍ਰਣ ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ … Continue reading ਸ਼ਹੀਦਾਂ ਦੀ ਪਵਿੱਤਰ ਧਰਤੀ ਤੋਂ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ