ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਆਜ਼ਾਦੀ ਘੁਲਾਟੀਏ ਤੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਜ਼ਿਲੇ ਦੀ ਵੱਖ-ਵੱਖ ਸਖਸ਼ਤੀਅਤਾਂ ਵਲੋਂ ਸ਼ਹੀਦਾਂ ਨੂੰ ਕੀਤਾ ਗਿਆ ਸਿਜਦਾ ਗੁਰਦਾਸਪੁਰ, 23 ਮਾਰਚ (ਮੰਨਣ ਸੈਣੀ)। ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਵਿਥੇ ਆਜ਼ਾਦੀ ਘੁਲਾਟੀਏ ਅਤੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸਨਰ ਗੁਰਦਾਸਪੁਰ, ਡਾ. ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ … Continue reading ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਆਜ਼ਾਦੀ ਘੁਲਾਟੀਏ ਤੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ