ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ।

ਚੰਡੀਗੜ੍ਹ 24 ਮਾਰਚ। ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਇੱਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਐਲਾਨ ਪਾਰਟੀ … Continue reading ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਲਈ ਉਚ ਪੱਧਰੀ ਕਮੇਟੀ ਦਾ ਗਠਨ।