ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ 

ਚੰਡੀਗੜ੍ਹ, 24 ਮਾਰਚ:  ਰਾਜ ਸਭਾ ਚੋਣ ਪੰਜਾਬ 2022 ਲਈ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਅਤੇ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਵਾਪਸ ਨਹੀਂ ਲਏ ਗਏ। ਇਸ ਤਰ੍ਹਾਂ ਦੋ ਸਾਈਕਲਾਂ (2+3) ਵਿਚ ਜਿਹੜੇ 5 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ ਉਹ ਬਿਨਾਂ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਹਨ।  ਇਸ ਬਾਬਤ ਜਾਣਕਾਰੀ ਦਿੰਦਿਆਂ ਰਿਟਰਨਿੰਗ … Continue reading ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ