ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਕਣਕ ਦੀ ਮੁੜ ਵਿਕਰੀ ‘ਤੇ ਪਾਬੰਦੀਉਲੰਘਣਾ ਕਰਨ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈਉਲੰਘਣਾ ਕਰਨ ਵਾਲਿਆਂ ਨੂੰ ਫੜਨ ਵਿੱਚ ਸਹਾਇਤਾ ਲਈ ਜਨਤਾ ਨੂੰ ਅਪੀਲ ਚੰਡੀਗੜ, 25 ਮਾਰਚ। ਪੰਜਾਬ ਸਰਕਾਰ ਨੇ ਦੂਜੇ ਰਾਜਾਂ ਤੋਂ ਸਸਤੇ ਭਾਅ ‘ਤੇ ਕਣਕ ਖਰੀਦਣ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਪੰਜਾਬ ਵਿੱਚ ਦੁਬਾਰਾ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ‘ਤੇ ਸਖਤ ਕਾਰਵਾਈ ਕਰਨ ਦਾ … Continue reading ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ