ਹਰ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰ ਨੂੰ ਬਿੱਲ ਉਪਰ ਐੱਫ.ਐੱਸ.ਐੱਸ.ਏ.ਆਈ ਲਾਇਸੈਂਸ ਜਾਂ ਰਜ਼ਿਸਟ੍ਰੇਸ਼ਨ ਨੰਬਰ ਲਿਖਣਾ ਜਰੂਰੀ

ਬਟਾਲਾ, 28 ਮਾਰਚ ( ਮੰਨਣ ਸੈਣੀ )।  ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਤਹਿਤ ਸਹਾਇਕ ਕਮਿਸ਼ਨਰ (ਫੂਡ) ਡਾ. ਜੀ.ਐੱਸ. ਪੰਨੂੰ ਨੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਕਾਰੋਬਾਰੀਆਂ ਨਾਲ ਅੱਜ ਬਟਾਲਾ ਵਿਖੇ ਇੱਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ. ਪੰਨੂੰ ਨੇ ਕਿਹਾ ਕਿ ਕਿਸੇ ਵੀ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਅਕਤੀ ਲਈ ਫੂਡ ਸੇਫਟੀ ਵਿਭਾਗ ਕੋਲੋਂ … Continue reading ਹਰ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰ ਨੂੰ ਬਿੱਲ ਉਪਰ ਐੱਫ.ਐੱਸ.ਐੱਸ.ਏ.ਆਈ ਲਾਇਸੈਂਸ ਜਾਂ ਰਜ਼ਿਸਟ੍ਰੇਸ਼ਨ ਨੰਬਰ ਲਿਖਣਾ ਜਰੂਰੀ