ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਪੰਜਾਬ ਰਾਜ ਵਿੱਚ ਵਣਾਂ ਅਤੇ ਰੁੱਖਾਂ ਹੇਠ ਧਰਤੀ ਦਾ ਰਕਬਾ ਸਾਲ 2030 ਤੱਕ ਰਾਜ ਦੇ ਕੁੱਲ ਰਕਬੇ ਦਾ 7.5% ਕਰਨ ਦਾ ਟੀਚਾ :ਲਾਲ ਚੰਦ ਕਟਾਰੂਚੱਕ  ਚੰਡੀਗਡ਼੍ਹ/ ਐਸ ਏ ਐਸ ਨਗਰ,  28 ਮਾਰਚ :  ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ, ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਵਣ ਭਵਨ ਮੋਹਾਲੀ ਵਿਖੇ ਵਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ … Continue reading ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ