ਘਰ ਬੈਠੇ ਹੀ ਆਪਣੀ ਮੁਸ਼ਕਿਲ ਬੱਸ ਨੰਬਰ ਡਾਇਲ ਕਰ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਓ, ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਨੇ ਜਾਰੀ ਕੀਤਾ ਨੰਬਰ ਅਤੇ ਈ-ਮੇਲ ਆਈਡੀ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਪਹਿਲਾਂ ਜਾਰੀ ਕੀਤੇ ਗਏ ਵਟਸਐਪ ਨੰਬਰ 62393-01830 ਤੋਂ  ਇਲਾਵਾ ਫੋਨ ਕਰਕੇ ਸਮੱਸਿਆ ਦੱਸਣ ਲਈ ਮੋਬਾਇਲ ਨੰਬਰ 94640-67839 ਜਾਰੀ ਗੁਰਦਾਸਪੁਰ, 29 ਮਾਰਚ (ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਤੇ ਹੱਲ ਕਰਨ ਲਈ ਪਹਿਲਾਂ ਤੋ ਜਾਰੀ ਇੱਕ ਵਟਸਐਪ ਨੰਬਰ 62393-01830 ਤੋਂ ਇਲਾਵਾ ਇੱਕ ਹੋਰ ਫੋਨ ਨੰਬਰ ਕਾਲ ਕਰਨ ਲਈ 94640-67839 ਅਤੇ ਈਮੇਲ ceabranchgsp@gmail.com ਜਾਰੀ ਕੀਤੀ ਹੈ, ਜਿਸ ਰਾਹੀਂ ਲੋਕ ਘਰ ਬੈਠਿਆਂ ਹੀ ਆਪਣੀ ਮੁਸ਼ਕਿਲ ਜ਼ਿਲ੍ਹਾ ਪ੍ਰਸ਼ਾਸਨ ਦੇ … Continue reading ਘਰ ਬੈਠੇ ਹੀ ਆਪਣੀ ਮੁਸ਼ਕਿਲ ਬੱਸ ਨੰਬਰ ਡਾਇਲ ਕਰ ਜ਼ਿਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਓ, ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਨੇ ਜਾਰੀ ਕੀਤਾ ਨੰਬਰ ਅਤੇ ਈ-ਮੇਲ ਆਈਡੀ