ਐਨ.ਆਰ.ਆਈਜ਼. ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ ਸਿੰਘ ਧਾਲੀਵਾਲ 

ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨਾਲ ਸਬੰਧਤ ਕੇਸਾਂ ਦੇ ਸਮਾਂਬੱਧ ਨਿਬੇੜੇ ਲਈ ਅੰਮਿ੍ਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਜ਼ਿਲ੍ਹੇ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ ਸਪੈਸ਼ਲ ਅਦਾਲਤਾਂ: ਐਨ.ਆਰ.ਆਈ. ਮਾਮਲੇ ਮੰਤਰੀ ਚੰਡੀਗੜ੍ਹ, 29 ਮਾਰਚ:ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ … Continue reading ਐਨ.ਆਰ.ਆਈਜ਼. ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ ਸਿੰਘ ਧਾਲੀਵਾਲ