ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਹਰ ਜ਼ਿਲ੍ਹੇ ਵਿੱਚ ਬਣਾਏ ਜਾਣਗੇ ਅੰਬੇਡਕਰ ਭਵਨ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੋਰਨਾਂ ਭਾਈਵਾਲਾਂ ਨਾਲ ਮਿਲ ਕੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼  ਕੈਬਨਿਟ ਮੰਤਰੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 29 ਮਾਰਚ: `ਆਪ` ਸਰਕਾਰ ਵੱਲੋਂ ਦਿੱਤੇ ਗਏ ਭਰੋਸੇ `ਤੇ ਖ਼ਰਾ ਉਤਰਦਿਆਂ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. … Continue reading ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ