ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦੀ ਰਮਨ ਬਹਿਲ ਨੇ ਕਰੜੇ ਸ਼ਬਦਾਂ ਵਿਚ ਕੀਤੀ ਨਿੰਦਾ

ਅਰਵਿੰਦ ਕੇਜਰੀਵਾਲ ਦੀ ਵਧ ਰਹੀ ਹਰਮਨਪਿਆਰਤਾ ਕਾਰਨ ਬੁਖਲਾਹਟ ਵਿਚ ਆ ਗਏ ਹਨ ਭਾਜਪਾ ਵਰਕਰ-ਰਮਨ ਬਹਿਲ ਗੁਰਦਾਸਪੁਰ, 31 ਮਾਰਚ (ਮੰਨਣ ਸੈਣੀ)। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਉਤੇ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਅੱਜ ਗੁਰਦਾਸਪੁਰ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ … Continue reading ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹੋਏ ਹਮਲੇ ਦੀ ਰਮਨ ਬਹਿਲ ਨੇ ਕਰੜੇ ਸ਼ਬਦਾਂ ਵਿਚ ਕੀਤੀ ਨਿੰਦਾ