ਮਾਨ ਸਰਕਾਰ ਦੀ ਇੱਕ ਹੋਰ ਵੱਡੀ ਪਹਿਲ ਕਦਮੀ; 1 ਅਪ੍ਰੈਲ, 2022 ਤੋਂ ਰਾਜ ਭਰ ਦੇ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਮੁਹੱਈਆ ਕਰਵਾਏ ਜਾਣਗੇ

• ਉਦੇਸ਼; ਪਾਰਦਰਸ਼ਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਾ • 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਇਸ ਕਿਸਾਨ ਪੱਖੀ ਫੈਸਲੇ ਨਾਲ ਲਾਭ ਹੋਵੇਗਾ ਚੰਡੀਗੜ, 31 ਮਾਰਚ: ਪਾਰਦਰਸ਼ਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨਾਂ ਨੂੰ 1 ਅਪ੍ਰੈਲ, … Continue reading ਮਾਨ ਸਰਕਾਰ ਦੀ ਇੱਕ ਹੋਰ ਵੱਡੀ ਪਹਿਲ ਕਦਮੀ; 1 ਅਪ੍ਰੈਲ, 2022 ਤੋਂ ਰਾਜ ਭਰ ਦੇ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਮੁਹੱਈਆ ਕਰਵਾਏ ਜਾਣਗੇ