ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਨਿਰਦੇਸ਼

ਊਣਤਾਈਆਂ ਮਿਲਣ ‘ਤੇ ਹੋਵੇਗਾ ਲਾਇਸੈਂਸ ਰੱਦ, ਪ੍ਰਬੰਧਕਾਂ ਨੂੰ ਦਿੱਤੀ ਜਾਵੇਗੀ ਬਣਦੀ ਸਜ਼ਾ ਸੂਬੇ ਵਿੱਚ ਖਾਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਰੋਕਣ ਦੀਆਂ ਸਖ਼ਤ ਹਦਾਇਤਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਲਿਆ ਜਾਵੇਗਾ ਕਰੜੇ ਹੱਥੀਂ ਕੈਮਿਸਟਾਂ ਨੂੰ ਡਾਕਟਰ ਦੀ ਪਰਚੀ ‘ਤੇ ਹੀ ਨਸ਼ਾ-ਰੋਕੂ ਦਵਾਈਆਂ ਦੇਣ ਦੀ ਅਪੀਲ ਚੰਡੀਗੜ੍ਹ, 31 ਮਾਰਚ: ਸੂਬੇ ਨੂੰ ਨਸ਼ਾ ਮੁਕਤ ਕਰਨ … Continue reading ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਤੋਂ ਮਿਲਦੀਆਂ ਦਵਾਈਆਂ ਦੀ ਦੁਰਵਰਤੋਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਨਿਰਦੇਸ਼